• 10:30 am
Go Back

ਮਾਨਸਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਾਨਸਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 7 ਜਨਵਰੀ ਨੂੰ ਕਰਜ਼ਾ ਮੁਆਫ਼ੀ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸੇ ਦਿਨ ਆਮ ਆਦਮੀ ਪਾਰਟੀ ਮਾਨਸਾ ਵਿਖੇ ਰੋਸ ਰੈਲੀ ਕਰੇਗੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ। ਇਹ ਐਲਾਨ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੀਤਾ ਗਿਆ ਹੈ।
‘ਜ਼ਿਕਰ-ਏ-ਖਾਸ’ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਜ਼ਾ ਮੁਆਫ਼ੀ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਿਸ ਰਾਹੀਂ 47 ਹਜ਼ਾਰ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚੇਗਾ।

Facebook Comments
Facebook Comment