• 11:40 am
Go Back

ਸਮਾਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਵਿਰੁੱਧ ਸਮਾਣਾ ‘ਚ ਕੀਤੀ ਗਈ ਪੋਲ ਖੋਲ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ‘ਤੇ ਖੂਬ ਨਿਸ਼ਾਨੇ ਸਾਧੇ। ਸੁਖਬੀਰ ਬਾਦਲ ਨੇ ਪੰਜਾਬ ਦਾ ਖਜ਼ਾਨਾ ਖਾਲੀ ਹੋਣ ਦੀ ਗੱਲ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਜਨਤਾ ਦਾ ਕੁਝ ਸਵਾਰਨਾ ਹੀ ਨਹੀਂ ਚਾਹੁੰਦੀ ਇਸ ਲਈ ਇਹ ਝੂਠ ਬੋਲਿਆ ਜਾ ਰਿਹਾ ਹੈ ਕਿ ਖਜ਼ਾਨਾ ਖਾਲੀ ਹੈ।

Facebook Comments
Facebook Comment