• 2:31 am
Go Back

ਐਥੈਂਸ: ਦੱਖਣੀ ਗਰੀਸ ਦੇ ਤੱਟ ‘ਤੇ ਅੱਜ ਭਾਵ ਸੋਮਵਾਰ ਨੂੰ 5.5 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਭੂਚਾਲ ਨਾਲ ਹੋਏ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਅਮਰੀਕੀ ਭੂ-ਗਰਭ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਕਲਾਮਾਤਾ ਤੋਂ 70 ਕਿਲੋਮੀਟਰ ਦੱਖਣ-ਪੱਛਮ ਵੱਲ 30 ਕਿਲੋਮੀਟਰ (19 ਮੀਲ) ਦੀ ਡੂੰਘਾਈ ‘ਤੇ ਸੀ।

Facebook Comments
Facebook Comment