• 11:32 am
Go Back

ਦਿੱਲੀ: 1984 ਸਿੱਖ ਕਤਲੇਆਮ ਮਾਮਲੇ ‘ਚ ਮੁਲਜ਼ਮ ਜਗਦੀਸ਼ ਟਾਈਟਲਰ ਵਿਰੁੱਧ ਇੱਕ ਭ੍ਰਿਸ਼ਟਾਚਾਰ ਦਾ ਮੁਕੱਦਮਾ ਚੱਲ ਰਿਹਾ ਹੈ, ਇਹ ਮਾਮਲਾ ਸੈਸ਼ਨ ਕੋਰਟ ਦਿੱਲੀ ‘ਚ ਚੱਲ ਰਿਹਾ ਸੀ। ਟਾਈਟਲਰ ਵੱਲੋਂ ਇਹ ਮੁਕੱਦਮਾ ਰੱਦ ਕਰਵਾਉਣ ਲਈ ਹਾਈਕੋਰਟ ਤੱਕ ਪਹੁੰਚ ਬਣਾਈ ਗਈ ਸੀ, ਇਹ ਅਪੀਲ ਖਾਰਜ ਹੋਣ ਤੋਂ ਬਾਅਦ ਟਾਈਟਲਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਬਣਾਈ ਗਈ ਤੇ ਹੁਣ ਦੇਸ਼ ਦੀ ਸਰਵਉੱਚ ਅਦਾਲਤ ਨੇ ਵੀ ਜਗਦੀਸ਼ ਟਾਈਟਲਰ ਦੀ ਅਪੀਲ ਖਾਰਜ ਕਰ ਦਿੱਤੀ ਹੈ ਤੇ ਮਾਮਲੇ ਦੀ ਟ੍ਰਾਇਲ ਪੂਰੀ ਕਰਨ ਦੇ ਹੁਕਮ ਸੁਣਾਏ ਹਨ।

Facebook Comments
Facebook Comment