• 10:47 am
Go Back

ਚੰਡੀਗੜ: ਪੰਜਾਬ ਸਰਕਾਰ ਨੇ ਅੱਜ ਤਿੰਨ ਆਈ.ਏ.ਐੱਸ ਅਫਸਰਾਂ ਅਤੇ ਦੋ ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਸ਼ਹੇਨਾ ਅਗਰਵਾਲ ਨੂੰ ਲੁਧਿਆਣਾ ਵਿਖੇ ਵਧੀਕ ਨਗਰ ਨਿਗਮ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੈ। ਸਾਕਸ਼ੀ ਸਾਹਨੀ ਨੂੰ ਬਠਿੰਡਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।ਪੀ ਸੀ ਐਸ ਅਧਿਕਾਰੀ ਰਿਸ਼ੀ ਪਾਲ ਸਿੰਘ ਨੂੰ ਬਠਿੰਡਾ ਨਗਰ ਨਿਗਮ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਬਠਿੰਡਾ ਦੇ ਸਹਾਇਕ ਕਮਿਸ਼ਨਰ (ਜਨਰਲ) ਬਲਵਿੰਦਰ ਸਿੰਘ ਨੂੰ ਐਸਡੀਐਮ ਬਠਿੰਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Facebook Comments
Facebook Comment