• 8:24 am
Go Back

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ‘ਚ ਸੀਆਈਐਸਐਫ ਦੀ ਕੰਟੀਨ ਨੂੰ  ਅੱਜ ਸਵੇਰੇ ਭਿਆਨਕ ਅੱਗ ਲੱਗ ਗਈ। ਜਿਸ ‘ਚ ਸੀਆਈਐਸਐਫ ਦੇ ਕਈ ਦਸਤਾਵੇਜ਼ ਸੜ ਕੇ ਸੁਆਹ ਹੋ ਗਏ, ਅੱਗ ਲੱਗਣ ਨਾਲ ਕਿਸੇ ਤਰ੍ਹਾ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਸੂਚਨਾ ਮਿਲਣ ‘ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਬਾਰੇ ਦਫ਼ਤਰੀ ਸਮੇਂ ਤੇ ਹੀ ਪੱਤਾ ਲੱਗਿਆ ਜਦੋਂ ਸਕੱਤਰੇਤ ਦੇ ਮੁਲਾਜ਼ਮਾ ਨੇ ਵਿਧਾਨ ਸਭਾ ਵਾਲੇ ਪਾਸੇ ਸਟੇਟ ਬੈਂਕ ਦੇ ਨੇੜਿਓਂ ਧੁਆਂ ਨਿਕਲਦਾ ਵੇਖਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਬਣਿਆ।

Facebook Comments
Facebook Comment