• 6:42 pm
Go Back

ਬਰਗਾੜੀ : ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਾਅਦ ਵਿੱਚ ਚੱਲੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਰਗਾੜੀ ਵਿਖੇ ਚੱਲ ਰਹੇ ਮੋਰਚੇ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਣ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤਾ ਗਿਆ ਹੈ ਅਤੇ ਭੋਗ ਤੋਂ ਬਾਅਦ ਇਹ ਮੋਰਚਾ ਖਤਮ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਇਹ ਮੋਰਚਾ 1 ਜੂਨ ਨੂੰ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਮੋਰਚੇ ਦੀ ਅਗਵਾਈ ਭਾਈ ਧਿਆਨ ਸਿੰਘ ਮੰਡ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਕਰ ਰਹੇ ਸਨ।

Facebook Comments
Facebook Comment