• 11:59 am
Go Back
ਲੁਧਿਆਣਾ: ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ, ਇਸ ‘ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਵੱਲੋਂ ਟਿੱਪਣੀ ਕੀਤੀ ਗਈ ਹੈ।ਉਨ੍ਹਾਂ ਆਖਿਆ ਕਿ ਵਿਰੋਧੀ ਧਿਰ ਦੇ ਦਬਾਅ ਕਾਰਨ ਹੀ ਰਾਣਾ ਗੁਰਜੀਤ ਸਿੰਘ ਨੂੰ ਅਸਤੀਫ਼ਾ ਦੇਣਾ ਪਿਆ, ਬੈਂਸ ਮੁਤਾਬਕ ਜੇਕਰ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਵੱਲੋਂ ਦਬਾਅ ਨਾ ਪਾਇਆ ਜਾਂਦਾ ਤਾਂ ਰਾਣਾ ਗੁਰਜੀਤ ਨੇ ਕਦੇ ਵੀ ਅਸਤੀਫ਼ਾ ਨਹੀਂ ਦੇਣਾ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਰਾਣਾ ਗੁਰਜੀਤ ਸਿੰਘ ਨੂੰ ਬਚਾਉਣ ਦੇ ਇਲਜ਼ਾਮ ਲਗਾਏ।
Facebook Comments
Facebook Comment