• 3:37 pm
Go Back

ਪੰਚਕੂਲਾ : ਪੱਤਰਕਾਰ ਰਾਮ ਚੰਦਰ ਛੱਤਰਪਤੀ ਹੱਤਿਆ ਕਾਂਡ ਕੇਸ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਉਸ ਦੇ 3 ਸਾਥੀਆਂ ਸਣੇ ਚਾਰਾਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਕੇਸ ਦੇ ਚਾਰੇ ਦੋਸ਼ੀਆਂ ਨੂੰ ਸੁਣਾਈ ਜਾਣ ਵਾਲੀ ਸਜਾ ‘ਤੇ ਬਹਿਸ ਆਉਂਦੀ 17 ਜਨਵਰੀ ਨੂੰ ਕੀਤੀ ਜਾਵੇਗੀ।

Facebook Comments
Facebook Comment