Breaking News

*** ਵੀਡੀਓ ਵਾਇਰਲ ਮਾਮਲੇ ਵਿੱਚ ਚੀਫ਼ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਹੋਏ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼, ਮੀਡੀਆ ਨਾਲ ਕੋਈ ਵੀ ਗੱਲ ਸਾਂਝੀ ਕਰਨ ਤੋਂ ਵੱਟਿਆ ਟਾਲਾ *** ਪਹਿਲੀ ਸੰਸਾਰ ਜੰਗ ਵਿੱਚ ਸ਼ਹੀਦ ਹੋਏ 70 ਹਜ਼ਾਰ ਫੌਜੀਆਂ ਦੀ ਯਾਦ ਵਿੱਚ ਫਰਾਂਸ ਦੇ ਪੈਰਿਸ ਵਿੱਚ ਵੀ ਬੁੱਤ ਲਗਾਇਆ ਜਾਵੇਗਾ *** ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਉੱਤੇ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਬਜਾਇ ਉਨ੍ਹਾਂ ਨੂੰ ਮਾਡਰਨਾਈਜ਼ ਕਰਨ ਦੀ ਗੱਲ ਕਹੀ *** ਪਟਿਆਲਾ ਵਿੱਚ ਸੰਜੀਵ ਸ਼ਰਮਾ ਬਿੱਟੂ ਨੂੰ ਸਰਬਸੰਮਤੀ ਨਾਲ ਮੇਅਰ ਅਤੇ ਵਿਨਤੀ ਸੰਘਰ ਨੂੰ ਡਿਪਟੀ ਮੇਅਰ ਅਤੇ ਯੋਗੇਂਦਰ ਸਿੰਘ ਯੋਗੀ ਨੂੰ ਸੀਨੀਅਰ ਡਿਪਟੀ ਮੇਅਰ ਚੁਣਿਆ ਗਿਆ *** ਅੰਮ੍ਰਿਤਸਰ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ, ਰਮਨ ਬਖਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਯੂਨਿਸ ਕੁਮਾਰ ਨੂੰ ਡਿਪਟੀ ਮੇਅਰ ਚੁਣਿਆ ਗਿਆ ***

All posts tagged "India"