• 9:50 am
Go Back

ਪਟਿਆਲਾ: ਅਕਾਲੀਆਂ ਵੱਲੋਂ ਪਟਿਆਲਾ ‘ਚ ਕੀਤੀ ਗਈ ਜ਼ਬਰ ਵਿਰੋਧੀ ਰੈਲੀ ਕਾਫੀ ਸੁਰਖੀਆਂ ‘ਚ ਆ ਚੁੱਕੀ ਹੈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦੋ ਨਿਜੀ ਚੈਨਲਾਂ ਦਾ ਬਾਇਕਾਟ ਕੀਤੇ ਜਾਣ ਦੀ ਗੱਲ ਕਹੀ ਗਈ ਸੀ। ਜਿਸ ਨੂੰ ਲੈ ਕੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਅਕਾਲੀ ਦਲ ‘ਤੇ ਖੂਬ ਨਿਸ਼ਾਨੇ ਸਾਧੇ ਗਏ। ਚੀਮਾ ਨੇ ਸੁਖਬੀਰ ਬਾਦਲ ਵੱਲੋਂ ਕੀਤੇ ਗਏ ਚੈਨਲਾਂ ਦੇ ਬਾਇਕਾਟ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਦੱਸ ਦਈਏ ਹਰਪਾਲ ਚੀਮਾ ਤੋਂ ਇਲਾਵਾ ਲੋਕਾਂ ਵੱਲੋਂ ਵੀ ਸੁਖਬੀਰ ਬਾਦਲ ਦੇ ਦਿੱਤੇ ਇਸ ਬਿਆਨ ਦੀ ਨਿੰਦਾ ਕੀਤੀ ਜਾ ਰਹੀ ਹੈ।

Facebook Comments
Facebook Comment