• 12:58 pm
Go Back

ਚੰਡੀਗੜ੍ਹ: ਚੰਡੀਗੜ੍ਹ ਦੇ ਪੀ. ਜੀ. ਆਈ. ‘ਚ ਫਤਿਹਵੀਰ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਫਤਿਹ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੇ ਪਿਛਲੇ ਗੇਟ ਰਾਹੀਂ ਬਾਹਰ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਹੈਲੀਕਾਪਟਰ ਰਾਹੀਂ ਸੰਗਰੂਰ ਸਥਿਤ ਉਸ ਦੇ ਪਿੰਡ ਭਗਵਾਨਪੁਰਾ ਲਿਆਂਦਾ ਜਾ ਚੁਕਾ ਹੈ। ਫਤਿਹਵੀਰ ਦੇ ਘਰ ਦੇ ਬਿਲਕੁਲ ਨੇੜੇ ਹੈਲੀਕਾਪਟਰ ਉਤਾਰਿਆ ਗਿਆ ਹੈ ਜਿੱਥੋਂ ਤਾਬੂਤ ‘ਚ ਬੰਦ ਫਤਿਹਵੀਰ ਦੀ ਮ੍ਰਿਤਕ ਦੇਹ ਨੂੰ ਸਿੱਧਾ ਸ਼ਮਸ਼ਾਨ ਘਾਟ ਲਿਜਾਏ ਜਾਣ ਸੰਬੰਧੀ ਜਾਣਕਾਰੀ ਮਿਲ ਰਹੀ ਹੈ।

Facebook Comments
Facebook Comment