• 12:16 pm
Go Back

ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੱਲ੍ਹ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਜਿਸ ਨਾਲ ਸ੍ਰੀ ਦਰਬਾਰ ਸਾਹਿਬ ਦੇ ਤਲਾਬ ਦਾ ਪਾਣੀ ਓਵਰਫਲੋਅ ਹੋ ਗਿਆ ਹੈ। ਲਗਾਤਾਰ ਮੀਹ ਪੈਣ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਣੀ ਪਰਿਕਰਮਾ ‘ਚ ਆ ਗਿਆ ਹੈ। ਹਾਲਾਂਕਿ, ਭਾਰੀ ਮੀਂਹ ਦੇ ਬਾਵਜੂਦ ਸੰਗਤ ਵਿੱਚ ਸ਼ਰਧਾ ਘੱਟ ਨਹੀਂ ਹੋਈ ਤੇ ਲੋਕ ਲਗਾਤਾਰ ਦਰਬਾਰ ਸਾਹਿਬ ਅੰਦਰ ਨਤਮਸਤਕ ਹੋਣ ਲਈ ਜਾ ਰਹੇ ਸਨ। ਉੱਥੇ ਹੀ ਅੰਮ੍ਰਿਤਸਰ ਸ਼ਹਿਰ ਵਿੱਚ ਥਾਂ-ਥਾਂ ਪਾਣੀ ਭਰ ਗਿਆ ਹੈ।


Facebook Comments
Facebook Comment