• 4:30 pm
Go Back

ਚੰਡੀਗੜ੍ਹ : ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਤਿੰਨ ਦਿਨਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ ਅੱਜ ਇਸ ਸੀਰੀਜ਼ ਦਾ ਤੀਸਰਾ ਅਤੇ ਫੈਸਲਾਕੁੰਨ ਮੈਚ ਖੇਡਿਆ ਜਾ ਰਿਹਾ ਹੈ। ਜਿਸ ਦੇ ਚਲਦਿਆਂ ਇਸ ਮੈਚ ‘ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਨ ਦਾ ਫੈਸਲਾ ਲਿਆ। ਨਿਊਜ਼ੀਲੈਂਡ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਸਾਹਮਣੇ 213 ਦੌੜਾਂ ਦਾ ਟੀਚਾ ਰੱਖਿਆ।

ਨਿਊਜ਼ੀਲੈਂਡ ਟੀਮ ਨੇ ਵਧੀਆ ਪ੍ਰਦਰਸ਼ਣ ਕਰਦਿਆਂ 20 ਓਵਰਾਂ ‘ਚ 212 ਦੌੜਾਂ ਬਣਾਈਆਂ ਇਸ ਤੋਂ ਬਾਅਦ ਭਾਰਤੀ ਟੀਮ ਨੇ ਆਪਣੀ ਬੱਲੇਬਾਜ਼ੀ ਕਰਦਿਆਂ ਸ਼ੁਰੂਆਤ ‘ਚ ਹੀ ਪਹਿਲੇ ਓਵਰ ਦਰਮਿਆਨ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਪੰਜ ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਪ੍ਰਕਾਰ ਭਾਰਤੀ ਟੀਮ ਦੀ ਸ਼ੁਰੂਆਤ ਹੀ ਖਰਾਬ ਰਹੀ।

Facebook Comments
Facebook Comment