• 8:43 am
Go Back
Mika Singh arrested

Mika Singh arrested ਅਲ-ਮੁਰਾਕਾਬਾਤ : ਬਾਲੀਵੁਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਸੂਤਰਾਂ ਮੁਤਾਬਕ ਇਹ ਗ੍ਰਿਫਤਾਰੀ ਇਕ ਬ੍ਰਾਜ਼ੀਲ ਦੀ 17 ਸਾਲਾ ਟੀਨਏਜ਼ਰ ਲੜਕੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
Mika Singh arrested
ਇਸ ਟੀਨਏਜ਼ਰ ਨੇ ਮੀਕਾ ‘ਤੇ ਸੈਕਸੂਅਲ ਹਰਾਸਮੈਂਟ ਦੇ ਇਲਜਾਮ ਲਗਾਏ ਹਨ। ਮਿਲੀ ਜਾਣਕਾਰੀ ਮੁਤਾਬਕ ਪੀੜਤਾ ਦਾ ਇਲਜਾਮ ਹੈ ਕਿ ਮੀਕਾ ਉਸ ਨੂੰ ਅਸ਼ਲੀਲ ਤਸਵੀਰਾਂ ਭੇਜ ਰਿਹਾ ਸੀ।
Mika Singh arrested
ਦੱਸ ਦੇਈਏ ਕਿ ਮੀਕਾ ਸਿੰਘ ਇੱਕ ਮਿਊਜ਼ਿਕ ਸ਼ੋਅ ਲਈ ਦੁਬਈ ਗਏ ਹੋਏ ਸਨ। ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮੀਕਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੀਕਾ ਨੂੰ ਫਿਲਹਾਲ ਮੁਰਾਕਾਬਾਤ ਪੁਲਿਸ ਸਟੇਸ਼ਨ ‘ਚ ਰੱਖਿਆ ਗਿਆ ਹੈ।

Facebook Comments
Facebook Comment