• 6:47 am
Go Back

ਪਟਿਆਲਾ: ਬੀਤੇ ਦਿਨ ਨਾਭਾ ਦੀ ਨਵੀਂ ਅਨਾਜ ਮੰਡੀ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ‘ਚ ਹੋਈ 50 ਲੱਖ ਰੁਪਏ ਦੀ ਡਕੈਤੀ ਕਾਂਡ ਨੂੰ ਪਟਿਆਲਾ ਪੁਲਿਸ ਨੇ ਸਿਰਫ 4 ਘੰਟਿਆਂ ‘ਚ ਹੀ ਸੁਲਝਾ ਲਿਆ। ਪੁਲਿਸ ਨੇ ਲੁੱਟ ਦੀ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਦੋਵੇਂ ਲੁਟੇਰੇ ਸੰਗਰੂਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਜਗਦੇਵ ਸਿੰਘ ਉਰਫ ਤਾਰੀ (35) ਅਤੇ ਅਮਨਜੀਤ ਸਿੰਘ (32) ਵਜੋਂ ਹੋਈ ਹੈ।

Facebook Comments
Facebook Comment