ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ

Prabhjot Kaur
1 Min Read

ਅਕਾਲੀ ਦਲ ਦੇ ਪ੍ਰਧਾਨ ਨੇ ਸੁਖਬੀਰ ਬਾਦਲ ਨੇ ਖੰਡੂਰ ਸਾਹਿਬ ਤੋਂ ਆਪਣੀ ਪਹਿਲੀ ਲੋਕ ਸਭਾ ਸੀਟ ਦਾ ਐਲਾਨ ਕਰ ਦਿੱਤਾ ਹੈ। ਇਸ ਸੀਟ ਤੋਂ ਬੀਬੀ ਜਗੀਰ ਕੌਰ ਉਮੀਦਵਾਰ ਹੋਣਗੇ, ਟਕਸਾਲੀਆਂ ਵੱਲੋਂ ਇੱਥੋ ਸਾਬਕਾ ਜਨਰਲ ਜੇ.ਜੇ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ ਅਕਾਲੀ ਦਲ ਵਲੋਂ ਟਕਸਾਲੀ ਲੀਡਰ ਰਣਜੀਤ ਬ੍ਰਰਮਪੁਰਾ ਦੇ ਗੜ੍ਹ ਇਹ ਸੀਟ ਜਿੱਤਣ ਇੱਕ ਵੱਡੀ ਚੁਣੌਤੀ ਹੋਵੇਗੀ। ਦੱਸ ਦੇਈਏ ਕਿ ਇਸ ਸੀਟ ਤੋਂ ਪੰਜਾਬੀ ਏਕਤਾ ਪਾਰਟੀ ਤੇ ਟਕਸਾਲੀ ਅਕਾਲੀ ਵੀ ਆਪਣਾ ਉਮੀਦਵਾਰ ਐਲਾਨ ਚੁੱਕੇ ਹਨ। ਹੁਣ ਕਾਂਗਰਸ ਉਮੀਦਵਾਰ ਦਾ ਨਾਂ ਸਾਹਮਣੇ ਆਉਣ ‘ਤੇ ਹੀ ਪਤਾ ਲੱਗੇਗਾ ਕਿ ਮੁਕਾਬਲਾ ਕਿੰਨਾ ਜ਼ਬਰਦਸਤ ਹੋਵੇਗਾ।

Share this Article
Leave a comment