ਤਾਜ਼ਾ ਸਮਾਚਾਰ

Breaking News

***17ਵੀਂ ਲੋਕ ਸਭਾ ਦਾ ਅੱਜ ਪਹਿਲਾ ਇਜਲਾਸ, ਲੋਕ ਸਭਾ ਮੈਂਬਰਾਂ ਨੇ ਚੁੱਕੀ ਸਹੁੰ ***ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ ***ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ, ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ ***ਆਈ.ਐਮ.ਏ. ਦੇ ਸੱਦੇ ‘ਤੇ ਦੇਸ਼ ਭਰ ‘ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ ***ਕੋਲਕਾਤਾ ‘ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਦੇ ਵਿਰੋਧ ‘ਚ ਪੂਰੇ ਦੇਸ਼ ‘ਚ ਡਾਕਟਰ ਕਰ ਰਹੇ ਹਨ ਰੋਸ ਪ੍ਰਦਰਸ਼ਨ ***ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ ‘ਚ ਆਵਾਜ਼ ਕੀਤੀ ਬੁਲੰਦ ***ਦਿੱਲੀ ‘ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ, ਕੁੱਟਮਾਰ ਦੇ ਸੰਬੰਧ ‘ਚ ਤਿੰਨ ਪੁਲਸ ਕਰਮਚਾਰੀ ਮੁਅੱਤਲ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ਦੀ ਕੀਤੀ ਸਖਤ ਨਿੰਦਾ ***ਮੁਕਤਸਰ ‘ਚ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ, ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਗਏੇ ***ਜਲੰਧਰ ਦੀ ਪੁਲਸ ਹੱਥ ਲੱਗੀ ਵੱਡੀ ਸਫਲਤਾ, ਮਾਰੂ ਹਥਿਆਰਾਂ ਸਣੇ 8 ਮੁਲਜ਼ਮ ਗ੍ਰਿਫਤਾਰ ***ਧੋਖਾਧੜੀ ਦੇ ਮਾਮਲੇ ‘ਚ ਮੌਂਟੀ ਚੱਢਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ ***ਫਤਹਿਵੀਰ ਮਾਮਲੇ ‘ਚ ਹਾਈਕੋਰਟ ਸਖਤ, ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ***ਵਿਸ਼ਵ ਕੱਪ 2019 : ਭਾਰਤ-ਪਾਕਿਸਤਾਨ ਮੈਚ: ਭਾਰਤ ਨੇ ਡਕਵਰਥ ਲੁਇਸ ਨਿਯਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ ***
×Close