ਤਾਜ਼ਾ ਸਮਾਚਾਰ

Breaking News

***ਨਾਭਾ ਜੇਲ ‘ਚੋਂ ਮਹਿੰਦਪਾਲ ਬਿੱਟੂ ਦੇ ਕਤਲ ਤੋਂ ਬਾਅਦ ਬਰਾਮਦ ਹੋਏ ਮੋਬਾਇਲ ***ਸੂਬੇ ਅੰਦਰ ਹੱਦੋਂ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ‘ਆਪ’ ਦਾ ਬਿਜਲੀ ਅੰਦੋਲਨ ਸ਼ੁਰੂ, ‘ਆਪ’ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ-ਪੱਤਰ ***ਫਾਜ਼ਿਲਕਾ ਦੇ ਥਾਣੇ ‘ਚ ਗੀਤ ਗਾਉਣ ਵਾਲਾ ਐੱਸ.ਐੱਚ.ਓ. ਪ੍ਰੇਮ ਕੁਮਾਰ ਸਸਪੈਂਡ, ਡਿਉਟੀ ਦੌਰਾਨ ਲਾਪਰਵਾਹੀ ਦੇ ਇਲਜ਼ਾਮ ‘ਚ ਕੀਤਾ ਸਸਪੈਂਡ ***ਅੰਮ੍ਰਿਤਸਰ ਦੇ ਲਾਰੈਂਸ ਰੋਡ ਨਜ਼ਦੀਕ ਭਿਆਨਕ ਅੱਗ, 4 ਦੁਕਾਨਾਂ ਸੜ ਕੇ ਸੁਆਹ ***ਰਾਮ ਰਹੀਮ ਨੂੰ ਲੱਗ ਸਕਦਾ ਹੈ ਝਟਕਾ, ਪੈਰੋਲ ਹੋ ਸਕਦੀ ਹੈ ਰੱਦ ***ਐਮਰਜੈਂਸੀ ਦੇ 44 ਸਾਲ ਪੂਰੇ : ਪੀ.ਐੱਮ. ਨਰਿੰਦਰ ਮੋਦੀ ਨੇ ਕਿਹਾ ‘ਇੰਦਰਾ ਗਾਂਧੀ ਨੇ ਕੀਤੀ ਸੀ ਲੋਕਤੰਤਰ ਦੀ ਹੱਤਿਆ’ ***ਗ੍ਰਹਿ ਮੰਤਰੀ ਅਮਿਤ ਸ਼ਾਹ ਜਾਣਗੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ***ਪੱਛਮੀ ਬੰਗਾਲ ਤੋਂ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੀਆਂ ਦੋ ਸੰਸਦ ਮੈਂਬਰਾਂ ਨੁਸਰਤ ਜਹਾਂ ਅਤੇ ਮਿਮੀ ਚੱਕਰਵਤੀ ਨੇ ਲੋਕ ਸਭਾ ਦੇ ਮੈਂਬਰਾਂ ਵਜੋਂ ਚੁੱਕੀ ਸਹੁੰ ***ਸੁਪਰੀਮ ਕੋਰਟ ਤੋਂ ਗੁਜਰਾਤ ਕਾਂਗਰਸ ਨੂੰ ਝਟਕਾ, ਰਾਜ ਸਭਾ ਚੋਣਾਂ ‘ਚ ਦਖ਼ਲ ਦੇਣ ਤੋਂ ਕੀਤਾ ਇਨਕਾਰ ***ਸੁਪਰੀਮ ਕੋਰਟ ਨੇ ਬਾਬਾ ਰਾਮਪਾਲ ਦੀ ਜ਼ਮਾਨਤ ਦੀ ਮਿਆਦ ਵਧਾਉਣ ਤੋਂ ਕੀਤਾ ਇਨਕਾਰ, 26 ਜੂਨ ਤੱਕ ਆਤਮ ਸਮਰਪਣ ਕਰਨ ਲਈ ਕਿਹਾ ***ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 ‘ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਹੋਈ ਬੰਦ ***ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਤੋਂ ਦੋ ਦਿਨਾਂ ਭਾਰਤ ਦੌਰੇ ‘ਤੇ ***ਕੋਲਕਾਤਾ ‘ਚ ਪੁਲਿਸ ਨੇ ਆਈ.ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ ***ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤੇ ਕਪਿਲ ਸਾਂਗਵਾਨ ਗੈਂਗ ਦੇ 15 ਬਦਮਾਸ਼ ***ਵਰਲਡ ਕੱਪ ‘ਚ ਭਾਰਤ ਖਿਲਾਫ ਹਾਰ ਤੋਂ ਬਾਅਦ ਖੁਦਕੁਸ਼ੀ ਕਰਨਾ ਚਾਹੁੰਦਾ ਸੀ : ਪਾਕਿਸਤਾਨ ਦੇ ਮੁੱਖ ਕੋਚ ਮਿਕੀ ਆਰਥਰ ਦਾ ਬਿਆਨ ***ਐੱਫਆਈਐੱਚ ਸੀਰੀਜ਼-2019 ਜਿੱਤਣ ਤੋਂ ਬਾਅਦ ਵਤਨ ਪਰਤੀ ਭਾਰਤੀ ਮਹਿਲਾ ਹਾਕੀ ਟੀਮ, ਹੋਇਆ ਸ਼ਾਨਦਾਰ ਸੁਆਗਤ ***
×Close